Category: Punjabi funny status

we provide wide collection of funny punjabi status if you are sad just open and scrool down and enjoy collection of funny status

Punjabi Funny Status

ਚੰਨ ਤੇ ਲਿਖ ਦੇਵਾਂ ਨਾਮ ਤੇਰਾ… ਇਹ ਮੇਰਾ ਦਿਲ ਚਾਹੁੰਦਾ ਏ..ਪਰ ਇੱਕ ਤਾਂ ਮੇਰਾ ਹੱਥ ਉੱਤੇ ਤੱਕ ਨਈ ਜਾਂਦਾ ਤੇ ਦੂਜਾ ਇਹ ਖਿਆਲ ਦੁਪਿਹਰ ਨੂੰ ਆਉਂਦਾ ਏ

Punjabi Funny Status

ਪਤਨੀ : ਮੈਂ ਚਲੀ ਘਰ ਛੱਡ ਕੇ ਪਤੀ : ਮੈਂ ਚਲਿਆ ਨਿਰਮਲ ਬਾਬਾ ਕੋਲ ਪਤਨੀ : ਹਾਏ !! ਮੈਨੂੰ ਮੰਗਣ ਲਈ ਪਤੀ : ਨਹੀਂ। .. ਇਹ ਦੱਸਣ ਕਿਰਪਾ ਸ਼ੁਰੂ ਹੋ ਗਈ

Punjabi Funny Status

ਜਦੋਂ ਵੀ ਪਾਪ ਦਾ ਘੜਾ ਭਰ ਜਾਵੇ … ਤਾ ਉਸਨੂੰ ਹਟਾ ਕੇ ਡ੍ਰਮ ਲਗਾ ਲੈਣਾ ਚਾਹੀਦਾ ਹੈ

Punjabi Funny Status

ਜਿਹੜੇ ਰਿਸ਼ਤੇਦਾਰ ਮੇਨੂੰ ਜਨਮ-ਦਿਨ ਤੇ ਫੋਨ  ਨੀ ਕਰਦੇ, ਉਹਨਾਂ ਨੂੰ ਮੈਨੂੰ  Result ਵਾਲੇ ਦਿਨ ਫੋਨ  ਕਰਨ ਦਾ ਕੋਈ ਹੱਕ  ਨੀ

Punjabi Funny Status

ਤੇਰਾ ਪਿਆਰ ਨਾ ਆਵੇ ਸਮਝ ਕੁੜੇ..ਤੇਰਾ ਗੁੱਸਾ ਮੇਰੇ ਸੀਨੇ ਤੀਰ ਵਾਂਗ ਵੱਜਦਾ ਤੂੰ angry bird ਵਾਂਗ ਅੱਖਾਂ ਕੱਢਦੀ ਰਹਿੰਦੀ ਤੇ ਮੈ temple run ਵਾਂਗ ਤੇਰੇ ਪਿਛੇ ਰਹਾ ਭੱਜਦਾ…😝😜